ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ 'ਚ ਦੇਰ ਰਾਤ ਹੋਈ ਫਾਇਰਿੰਗ ਦੀ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਹੈ।