ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ 'ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ

ਲੁਧਿਆਣਾ ਜ਼ਿਲ੍ਹਾ ਸਹਿਤ 'ਚ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ 'ਚ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।