ਇਹ ਗੱਲ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਤੋਂ ਸਾਹਮਣੇ ਆਈ ਹੈ। ਇੱਥੇ ਦੋ ਭਰਾਵਾਂ ਦਾ ਇੱਕੋ ਦਿਨ ਵਿਆਹ ਸੀ। ਦੋਵੇਂ ਆਪਣੇ ਵਿਆਹ ਨੂੰ ਲੈ ਕੇ ਇੰਨੇ ਖੁਸ਼ ਸਨ ਕਿ ਉਨ੍ਹਾਂ ਨੇ 20 ਲੱਖ ਰੁਪਏ ਦੀ ਹਵਾ ਉਡਾ ਦਿੱਤੀ।