ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਪਾਲਕੀ ਸਾਹਿਬ ਦੀ ਸੇਵਾ ਕੀਤੀ ਗਈ ਹੈ। ਇਹ ਪਾਲਕੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਅਟਾਰੀ ਵ੍ਹਾਘਾ ਰਾਹੀਂ ਪਾਕਿਸਤਾਨ ਭੇਜੀ ਗਈ।