ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੁੱਧ 'ਚ ਕਿਸਾਨਾਂ ਦਾ ਦਿੱਲੀ ਮਾਰਚ, 21 ਜੁਲਾਈ ਨੂੰ ਕਿਸਾਨ ਘਾਟ 'ਤੇ ਵੱਡੀ ਰੈਲੀ

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ 'ਚ ਕਿਸਾਨ ਇੱਕ ਵੱਡੀ ਰੈਲੀ ਕੱਢਣ ਜਾ ਰਹੇ ਹਨ। ਦਿੱਲੀ ਰੈਲੀ ਲਈ ਕਿਸਾਨਾਂ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ, ਮਜ਼ਦੂਰ ਤੇ ਨੌਜਵਾਨ ਅੱਜ ਕਿਸਾਨ ਘਾਟ 'ਤੇ ਹੋਣ ਵਾਲੀ ਰੈਲੀ 'ਚ ਹਿੱਸਾ ਲੈਣ ਲਈ ਦਿੱਲੀ ਲਈ ਰਵਾਨਾ ਹੋਣਗੇ।