ਇਸ ਦੌਰਾਨ ਵੱਖ-ਵੱਖ ਪੇਸ਼ੀਆਂ ਵਿੱਚ ਪੁਲਿਸ ਨੂੰ ਦਿੱਤਾ ਗਿਆ 11 ਦਿਨ ਦਾ ਰਿਮਾਂਡ ਪੂਰਾ ਹੋ ਗਿਆ ਹੈ। ਇਸ ਸਬੰਧੀ ਏ.ਸੀ.ਪੀ ਜਸਪਾਲ ਸਿੰਘ ਨੇ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਅਪਡੇਟ ਆਵੇਗਾ, ਮੀਡੀਆ ਨੂੰ ਸੂਚਿਤ ਕੀਤਾ ਜਾਵੇਗਾ।