ਅੰਮ੍ਰਿਤਸਰ ‘ਚ ਜਲਦ ਸ਼ੁਰੂ ਹੋਣ ਜਾ ਰਹੇ ਆਨਲਾਈਨ ਚਲਾਨ, ADCP ਟਰੈਫਿਕ ਇੰਚਾਰਜ ਨੇ ਲੋਕਾਂ ਨੂੰ ਕੀਤੀ ਅਪੀਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਟਰੈਫਿਕ ਇੰਚਾਰਜ ਅਮਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ 'ਚ ਜਲਦ ਹੀ ਆਨਲਾਈਨ ਚਲਾਨ ਸ਼ੁਰੂ ਹੋਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ 'ਚ ਲੱਗੇ 1300 ਦੇ ਕਰੀਬ ਸੀਸੀਟੀਵੀ ਕੈਮਰੇ ਲੋਕਾਂ ਤੇ ਨਜ਼ਰ ਰੱਖਣਗੇ।