ਪੁਲਿਸ ਨੇ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਕਤਲ ਅੰਮ੍ਰਿਤਸਰ ਦੇ ਅਦਿੱਤਿਆ ਕਪੂਰ ਤੇ ਕਰਨ ਪਾਠਕ ਨੇ ਕੀਤਾ ਸੀ। ਇਨ੍ਹਾਂ ਸ਼ੂਟਰਾਂ 'ਚੋਂ ਅਦਿੱਤਿਆ ਕਪੂਰ ਦੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ।