ਪੰਜਾਬ ਦੇ ਫਰੀਦਕੋਟ ਵਿੱਚ ਵੱਡਾ ਸੜਕੀ ਹਾਦਸਾ ਵਾਪਰ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵਿੱਚ ਆ ਰਹੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ।