ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੀਆਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 'ਚ ਸਮੁੱਚੀਆਂ ਸਿੱਖ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਫੈਡਰੇਸ਼ਨਾਂ, ਸਿੱਖ ਵਿਦਵਾਨਾਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।