ਪੁੱਟੇ ਵਾਲ, ਘਸੀੜਦੇ ਹੋਏ ਕੱਢਿਆ ਘਰੋਂ ਬਾਹਰ, ਔਰਤ ਨਾਲ ਸਹੁਰੇ ਪਰਿਵਾਰ ਨੇ ਕੀਤੀ ਤਸ਼ੱਦਦ

ਮਾਨਸਾ ਤੋਂ ਇਕ ਖੌਫਨਾਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇਕ ਸਹੁਰੇ ਪਰਿਵਾਰ ਵੱਲੋਂ ਨੂੰਹ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।