ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ… ਚਾਚੀ, ਚਚੇਰੇ ਭਰਾ ਤੇ ਦੋਸਤ ਨੂੰ ਮਾਰ ਕੇ ਕੀਤੀ ਖ਼ੁਦਕੁਸ਼ੀ

ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਵੱਲੋਂ ਆਪਣੀ ਸਕੀ ਚਾਚੀ ਤੇ ਨਾਬਾਲਗ ਚਚੇਰੇ ਭਰਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਦੋਸਤ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸ ਨੂੰ ਰੋਕਣ ਲਈ ਅੱਗੇ ਆਇਆ ਤਾਂ ਉਸ ਨੂੰ ਵੀ ਗੋਲੀ ਲੱਗੀ, ਜਿਸ ਨਾਲ ਉਸ ਦੀ ਵੀ ਮੌਤ ਹੋ ਗਈ।